BREAKING PUNJAB

Fastest Punjab & National News in Punjabi and Hindi

ਖੰਨਾ ਨਗਰ ਕੌਂਸਲ ਦਾ ਪਹਿਲਾ ਨਤੀਜਾ ਆਇਆ ਸਾਹਮਣੇ, ਹਰੀਸ਼ ਗੁਪਤਾ ਜੇਤੂ ਐਲਾਨ।

Harish Gupta

ਪੰਜਾਬ ਦੇ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਨਜ਼ਦੀਕੀ ਅਤੇ ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰੀਸ਼ ਗੁਪਤਾ ਬਿਨਾਂ ਮੁਕਾਬਲੇ ਹੀ ਜੇਤੂ ਕਰਾਰ ਕਰ ਦਿੱਤੇ ਗਏ ਹਨ। ਵਾਰਡ ਵਿੱਚ ਉਨ੍ਹਾਂ ਦੇ ਮੁਕਾਬਲੇ ਕਾਂਗਰਸ ਦੇ ਉਮੀਦਵਾਰ ਰਾਜੇਸ਼ ਮੇਸ਼ੀ ਅਤੇ ਉਨ੍ਹਾਂ ਦੇ ਭਰਾ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹਰੀਸ਼ ਗੁਪਤਾ ਦੇ ਖ਼ਿਲਾਫ ਕੋਈ ਵੀ ਉਮੀਦਵਾਰ ਮੈਦਾਨ ਵਿੱਚ ਨਹੀਂ ਰਿਹਾ। ਇਸ ਕਰਕੇ ਉਨ੍ਹਾਂ ਨੂੰ ਬਿਨਾਂ ਚੋਣ ਲੜੇ ਹੀ ਜੇਤੂ ਕਰਾਰ ਦੇ ਦਿੱਤਾ ਗਿਆ। ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।

Leave a Reply

Your email address will not be published. Required fields are marked *