BREAKING PUNJAB

Fastest Punjab & National News in Punjabi and Hindi

District agricultural officer Fatehgarh Sahib
ਝੋਨੇ ਦੇ ਮਧਰੇਪਣ ਰੋਗ ਤੋਂ ਸਾਵਧਾਨ ਰਹਿਣ ਕਿਸਾਨ: ਮੁੱਖ ਖੇਤੀਬਾੜੀ ਅਫ਼ਸਰ

ਫਤਹਿਗੜ੍ਹ ਸਾਹਿਬ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ (ਸਟੰਟਿੰਗ) ਰੋਗ ਤੋਂ ਸਾਵਧਾਨ ਰਹਿਣ ਦੀ…

Read More
Order by dc Fatehgarh Sahib sona thind
ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ ‘ਤੇ ਪਾਬੰਦੀ

ਫਤਹਿਗੜ੍ਹ ਸਾਹਿਬ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ…

Read More
Show about sri guru ravidass ji
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਧੋਪੁਰ ਤੇ ਸਿੱਧੂਵਾਲ ਵਿਖੇ ਡਾਕੂਮੈਂਟਰੀ ਸ਼ੋਅ

ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ…

Read More
Blood donation camp in khanna
ਖੰਨਾ ਖੁਰਦ ਵਿਖੇ ਲੱਗੇ ਖੂਨਦਾਨ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ, ਡਾ. ਕਰਨਪ੍ਰੀਤ ਕੌਰ ਦੀ ਅਗਵਾਈ ਹੇਠ ਹੋਇਆ ਖੂਨ ਇਕੱਤਰ

ਖੰਨਾ,ਗੁਰਦੁਆਰਾ ਬਾਬਾ ਨਿਰਗੁਣ ਦਾਸ ਸਾਹਿਬ, ਖੰਨਾ ਖੁਰਦ ਵਿਖੇ ਲਗਾਏ ਗਏ ਸਵੈ-ਇੱਛੁਕ ਖੂਨਦਾਨ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕੈਂਪ…

Read More
Found an unclaimed 6-year-old child
ਮੰਡੀ ਗੋਬਿੰਦਗੜ੍ਹ ਤੋਂ ਮਿਲਿਆ ਲਾਵਾਰਿਸ 6 ਸਾਲਾ ਬੱਚਾ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਲੋਕਾਂ ਤੋਂ ਮੰਗੀ ਸਹਾਇਤਾ

ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਜੂਨ 2026 ਨੂੰ ਮੰਡੀ ਗੋਬਿੰਦਗੜ੍ਹ…

Read More
SIR goings-on in Fatehgarh Sahib
ਐੱਸ.ਆਈ.ਆਰ. ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਵਿੱਚ ਬੀਐੱਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰ ਗਣਨਾ ਜਾਰੀ

ਫ਼ਤਹਿਗੜ੍ਹ ਸਾਹਿਬ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ…

Read More
Speaker vidhansbha in Payal
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਭੇਟ ਕੀਤੀ ਸ਼ਰਧਾਂਜਲੀ

ਪਾਇਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ…

Read More
Director agriculture in Fatehgarh Sahib
ਯੂਰੀਆ ਅਤੇ ਡੀਏਪੀ ਖਾਦ ਦੀ ਵੰਡ ਪਾਰਦਰਸ਼ੀ ਢੰਗ ਨਾਲ ਹੋਵੇ: ਡਾ. ਜੰਗੀਰ ਸਿੰਘ ਗਿੱਲ

ਫ਼ਤਹਿਗੜ੍ਹ ਸਾਹਿਬ: ਸੰਯੁਕਤ ਡਾਇਰੈਕਟਰ, ਪੰਜਾਬ-ਕਮ-ਜ਼ਿਲ੍ਹਾ ਇੰਚਾਰਜ ਡਾ. ਜੰਗੀਰ ਸਿੰਘ ਗਿੱਲ ਨੇ ਕਿਹਾ ਕਿ ਯੂਰੀਆ ਅਤੇ ਡੀਏਪੀ ਖਾਦ ਦੀ ਵੰਡ ਕਿਸਾਨਾਂ…

Read More
Sir in amloh Fatehgarh Sahib
ਐਸਡੀਐਮ ਹਰਵੀਰ ਕੌਰ ਵੱਲੋਂ ਅਮਲੋਹ ਵਿੱਚ ਇਨੁਮੀਰੇਸ਼ਨ ਫਾਰਮਾਂ ਦੇ ਕੈਂਪਾਂ ਦਾ ਨਿਰੀਖਣ, ਡਿਜ਼ੀਟਾਈਜ਼ੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅਮਲੋਹ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

Read More
Raja warring meeting with dullo
ਪੰਜਾਬ ਕਾਂਗਰਸ ਦੀ ਸਿਆਸਤ ਦਰਮਿਆਨ ਰਾਜਾ ਵੜਿੰਗ ਨੇ ਸ਼ਮਸ਼ੇਰ ਸਿੰਘ ਦੂਲੋ ਨਾਲ ਕੀਤੀ ਬੰਦ ਕਮਰਾ ਮੀਟਿੰਗ

ਖੰਨਾ: ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਅੰਦਰੂਨੀ ਸਿਆਸੀ ਸਰਗਰਮੀਆਂ ਦੇ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ…

Read More